ਨਵੀਂ ਦਿੱਲੀ , 24 ਨਵੰਬਰ

ਖੇਤੀ ਕਾਨੂੰਨਾਂ ਨਾਲ ਜੁੜੀ ਵੱਡੀ ਖ਼ਬਰ

ਕੈਬਨਿਟ ਨੇ ਸਰਬਸੰਮਤੀ ਨਾਲ ਖੇਤੀ ਬਿੱਲ ਵਾਪਸ ਲੈਣ ਦਾ ਕੀਤਾ ਮਤਾ ਪਾਸ

ਹੁਣ ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਕੀਤਾ ਜਾਵੇਗਾ

ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ

ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਹਰਿ ਝੰਡੀ

Spread the love