ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੀਆਂ ਡੀ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ ਨਹੀਂ ਲੜਨਗੇ।

ਚਰਚਾ ਇਹ ਵੀ ਸਿਖਰਾਂ ‘ਤੇ ਹੈ ਕਿ ਸਿਰਸਾ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

Spread the love