ਚੰਡੀਗੜ੍ਹ, 23 ਦਸੰਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਣੇ ਹੋਰ ਕਈ ਕਿਸਾਨ ਆਗੂਆਂ ਨਾਲ ਬੈਠਕ ਚੱਲ ਰਹੀ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ।

Spread the love