ਚੰਡੀਗੜ੍ਹ, 27 ਦਸੰਬਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ 35 ਸੀਟਾਂ ਵਾਲੀ ਨਿਗਮ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ‘ਆਪ’ ਨੂੰ 14 ਸੀਟਾਂ ਮਿਲੀਆਂ ਹਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੂੰ 12, ਕਾਂਗਰਸ ਨੂੰ ਅੱਠ ਅਤੇ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ।

Spread the love