ਅਮਰੀਕੀ ਰੱਖਿਆ ਮੰਤਰੀ ਲਾਇਡ ਆਸਟਿਨ ਵੀ ਕਰੋਨਾ ਤੋਂ ਪ੍ਰਭਾਵਿਤ ਹੋ ਗਏ ਹਨ।

ਆਸਟਿਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਝ ਲੱਛਣ ਦਿਖਣ ਤੋਂ ਬਾਅਦ, ਉਸ ਦਾ ਟੈਸਟ ਕੀਤਾ ਗਿਆ, ਜਿਸ ਵਿਚ ਉਹ ਕਰੋਨਾ ਪਾਜ਼ੇਟਿਵ ਪਾਏ ਗਏ।

ਉਨ੍ਹਾਂ ਨੇ ਇਸ ਬਾਰੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਵੀ ਸੂਚਿਤ ਕੀਤਾ ਹੈ।

ਦੱਸ ਦੇਈਏ ਕਿ ਅਮਰੀਕਾ ‘ਚ 24 ਘੰਟਿਆਂ ‘ਚ ਕੋਰੋਨਾ ਦੇ 1 ਲੱਖ 85 ਹਜ਼ਾਰ 122 ਨਵੇਂ ਮਾਮਲੇ ਸਾਹਮਣੇ ਆਏ ਜਿਸ ਕਰਕੇ ਸਿਹਤ ਵਿਭਾਗ ਦੇ ਹੱਥ ਪੈਰ ਫੁੱਲਣੇ ਸ਼ੁਰੂ ਜੋ ਗਏ ਨੇ।

Spread the love