ਚੰਡੀਗੜ੍ਹ, 08 ਜਨਵਰੀ: BJP ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ, 14 ਵੋਟਾਂ ਨਾਲ ਸਰਬਜੀਤ ਕੌਰ ਨੇ ਜਿੱਤ ਹਾਸਲ ਕੀਤੀ, ਮੇਅਰ ਦੀ ਚੋਣ ਲਈ ਕੁੱਲ 28 ਵੋਟਾਂ ਪਈਆਂ, ਆਮ ਆਦਮੀ ਪਾਰਟੀ ਨੂੰ ਮਿਲੀਆਂ 13 ਵੋਟਾਂ, ਧੱਕੇਸ਼ਾਹੀ ਦਾ ਇਲਜ਼ਾਮ ਲਗਾ ਰਹੀ ਹੈ ਆਮ ਆਦਮੀ ਪਾਰਟੀ, ਮੇਅਰ ਨੂੰ ਲੈ ਕੇ ਹੰਗਾਮਾ.

Spread the love