ਨਵੀਂ ਦਿੱਲੀ, 08 ਜਨਵਰੀ: ਚੋਣ ਕਮਿਸ਼ਨ ਸ਼ਨੀਵਾਰ ਨੂੰ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਪੰਜਾਬ ਅਤੇ ਗੋਆ ਵਿੱਚ ਅਗਲੇ ਕੁਝ ਦਿਨਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵਾਰ ਚੋਣਾਂ ‘ਚ ਕਰੋਨਾ ਪ੍ਰੋਟੋਕੋਲ ਦੇ ਤਹਿਤ ਵੋਟਿੰਗ ਹੋਵੇਗੀ।

Spread the love