ਚੰਡੀਗੜ੍ਹ, 10 ਜਨਵਰੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਹਾਕੀ ਸਟਿੱਕ ਅਤੇ ਹਾਕੀ ਬਾਲ ਦਾ ਚੋਣ ਨਿਸ਼ਾਨ ਦਿੱਤਾ ਹੈ।

Spread the love