ਨਵੀਂ ਦਿੱਲੀ, 11 ਜਨਵਰੀ

2022 ਦੀਆਂ ਚੋਣਾਂ ਤੋਂ ਪਹਿਲੇ ਪੰਜਾਬ ਦੀ ਸਿਆਸਤ ‘ਚ ਲਗਾਤਾਰ ਧਮਾਕੇ ਹੋ ਰਹੇ ਹਨ।

ਅੱਜ ਕਾਂਗਰਸ ਤੇ ਅਕਾਲੀ ਨੂੰ ਉਸ ਵੇਲੇ ਵੱਡਾ ਝਟਕਾ ਮਿਲਿਆ ਜਦੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਲ ਹੋ ਗਏ ਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੋਹ਼ੜਾ ਦੇ ਪੁੱਤਰ ਕਨਵਰ ਸਿੰਘ ਟੋਹ਼ੜਾ , ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਧਰਮਵੀਰ ਸਰੀਨ ਸਾਬਕਾ ਕੌਂਸਲਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ।

Spread the love