ਚੰਡੀਗੜ੍ਹ, 27 ਜਨਵਰੀ

ਭਾਜਪਾ ਨੇ 2022 ਦੀਆਂ ਚੋਣਾਂ ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।

ਸੂਚੀ ਵਿੱਚ 27 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਭਾਜਪਾ ਨੇ ਪਹਿਲੀ ਸੂਚੀ ਵਿੱਚ 35 ਉਮੀਦਵਾਰ ਐਲਾਨੇ ਸੀ।

ਫਗਵਾੜਾ ਤੋਂ ਵਿਜੇ ਸਾਂਪਲਾ

ਬਟਾਲਾ ਤੋਂ ਫ਼ਤਿਹਜੰਗ ਬਾਜਵਾ

ਮੋਗਾ ਤੋਂ ਹਰਜੋਤ ਕਮਲ

ਰੋਪੜ ਤੋਂ ਇਕਬਾਲ ਸਿੰਘ ਲਾਲਪੁਰਾ

ਮੋਹਾਲੀ ਤੋਂ ਸੰਜੀਵ ਵਸ਼ਿਸ਼ਟ

ਦੱਸਦੇਈਏ ਕਿ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।

ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣ ਲੜ ਰਹੀ ਹੈ।

Spread the love