ਨਵੀਂ ਦਿੱਲੀ, 7 ਫਰਵਰੀ

ਬਲਾਤਕਾਰ ਅਤੇ ਕਤਲ ਕੇਸ ਵਿੱਚ ਰਾਮ ਰਹੀਮ ਨੂੰ 21 ਦਿਨ ਦੀ ਫਰਲੋ ਮਿਲੀ ਹੈ।

ਰਾਮ ਰਹੀਮ ਅੱਜ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆ ਜਾਵੇਗਾ।

ਸੁਨਾਰੀਆ ਜੇਲ੍ਹ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

Spread the love