ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਪੜਾਅ ਵਿੱਚ 16 ਜ਼ਿਲ੍ਹਿਆਂ ਦੀਆਂ 59 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿੱਚ 13 ਰਾਖਵੀਆਂ ਸੀਟਾਂ ਸ਼ਾਮਲ ਹਨ। ਦੁਪਹਿਰ 3 ਵਜੇ ਤੱਕ ਕਰੀਬ 49 ਫੀਸਦੀ ਵੋਟਾਂ ਪੈ ਚੁੱਕੀਆਂ ਹਨ।

Spread the love