ਚੰਡੀਗੜ੍ਹ, 21 ਫਰਵਰੀ:ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ 71.95% ਮਤਦਾਨ ਹੋਇਆ। ਪਿਛਲੀ ਵਾਰ ਪੰਜਾਬ ਵਿੱਚ 77% ਮਤਦਾਨ ਦਰਜ ਕੀਤਾ ਗਿਆ ਸੀ। ਉਸ ਲਿਹਾਜ਼ ਨਾਲ ਇਸ ਵਾਰ ਵੋਟਿੰਗ ਵਿੱਚ 5% ਦੀ ਕਮੀ ਆਈ ਹੈ।

ਇਹ ਪਿਛਲੇ 15 ਸਾਲਾਂ ਵਿੱਚ ਸਭ ਤੋਂ ਘੱਟ ਮਤਦਾਨ ਹੈ। ਜਿਸ ਕਾਰਨ ਚੋਣ ਹਾਰ ਜਾਂ ਜਿੱਤ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੁਣ 10 ਮਾਰਚ ਨੂੰ ਹੋਵੇਗੀ।

Spread the love