ਚੰਡੀਗੜ੍ਹ, 25 ਫਰਵਰੀ

ਡਰੱਗਜ਼ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਅੱਜ ਮਜੀਠੀਆ ਦੀ ਅਰਜ਼ੀ ‘ਤੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।

ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਉਹ ਹੁਣ ਹਾਈਕੋਰਟ ਦਾ ਰੁਖ ਕਰਨਗੇ।

Spread the love