ਭਾਰਤ ਸਰਕਾਰ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਇੱਕ ਐਡਵਾਈਜ਼ਰੀ ਦਿੱਤੀ ਹੈ। ਐਡਵਾਈਜ਼ਰੀ ਮੁਤਾਬਕ ਕੋਈ ਵੀ ਭਾਰਤੀ ਨਾਗਰਿਕ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਤਾਲਮੇਲ ਤੋਂ ਬਿਨਾਂ ਕਿਸੇ ਸਰਹੱਦ ਦੇ ਨੇੜੇ ਨਹੀਂ ਜਾਵੇਗਾ।

Spread the love