2 ਮਾਰਚ 2022

ਦਵਿੰਦਰਪਾਲ ਸਿੰਘ ਭੁੱਲਰ ਅੱਜ ਰਿਹਾਅ ਹੋ ਸਕਦੇ ਹਨ।

ਇਹ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਇਕ ਹੋਰ ਵੱਡੀ ਜਿੱਤ, ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਭੁੱਲਰ ਉਨ੍ਹਾਂ 8 ਬੰਦੀ ਸਿੱਖਾਂ ‘ਚੋਂ ਇਕ ਸਨ ਜਿਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਨਰਿੰਦਰ ਮੋਦੀ ਨੇ ਰਿਹਾਅ ਕੀਤੇ ਸਨ ਪਰ ਕੇਜਰੀਵਾਲ ਨੇ ਸਿਆਸੀ ਹਿੱਤਾਂ ਲਈ ਰਿਹਾਅ ਨਹੀਂ ਕੀਤਾ ਸੀ।

Spread the love