02 ਮਾਰਚ 2022

ਯੂਕਰੇਨ-ਰੂਸ ਵਿਚਾਲੇ ਵਧਦੇ ਤਣਾਅ ਦਰਮਿਆਨ ਵੀ ਕੱਚੇ ਤੇਲ ਦਾ ਬਾਜ਼ਾਰ ਲਗਾਤਾਰ ਵਧ ਰਿਹਾ ਹੈ ਪਰ ਦੇਸ਼ ‘ਚ ਪਿਛਲੇ ਚਾਰ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਨਹੀਂ ਹੋਇਆ ਹੈ। ਅੱਜ ਗਲੋਬਲ ਸਟੈਂਡਰਡ ਬ੍ਰੈਂਟ ਕਰੂਡ ਦੀ ਕੀਮਤ 107 ਡਾਲਰ ਪ੍ਰਤੀ ਬੈਰਲ ਹੋ ਗਈ। ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ ਮਹਿੰਗਾ ਹੈ। ਅਮਰੀਕਾ ਸਮੇਤ ਕਈ ਦੇਸ਼ਾਂ ‘ਚ ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਕੀਮਤਾਂ ਰਿਕਾਰਡ ਉਚਾਈ ‘ਤੇ ਪਹੁੰਚ ਗਈਆਂ ਹਨ।

ਪੈਟਰੋਲ ਅਤੇ ਡੀਜ਼ਲ ਦੇ ਮੌਜੂਦਾ ਰੇਟ

ਦਿੱਲੀ: ਪੈਟਰੋਲ – ₹95.41 ਪ੍ਰਤੀ ਲੀਟਰ; ਡੀਜ਼ਲ – ₹ 86.67 ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ – ₹94.23 ਪ੍ਰਤੀ ਲੀਟਰ; ਡੀਜ਼ਲ – 80.90 ਰੁਪਏ ਪ੍ਰਤੀ ਲੀਟਰ

ਮੁੰਬਈ: ਪੈਟਰੋਲ – ₹109.98 ਪ੍ਰਤੀ ਲੀਟਰ; ਡੀਜ਼ਲ – ₹94.14 ਪ੍ਰਤੀ ਲੀਟਰ

ਕੋਲਕਾਤਾ: ਪੈਟਰੋਲ – ₹104.67 ਪ੍ਰਤੀ ਲੀਟਰ; ਡੀਜ਼ਲ – ₹ 89.79 ਪ੍ਰਤੀ ਲੀਟਰ

ਚੇਨਈ: ਪੈਟਰੋਲ – 101.40 ਰੁਪਏ ਪ੍ਰਤੀ ਲੀਟਰ; ਡੀਜ਼ਲ – ₹91.43 ਪ੍ਰਤੀ ਲੀਟਰ

ਨੋਇਡਾ: ਪੈਟਰੋਲ – ₹95.51 ਪ੍ਰਤੀ ਲੀਟਰ; ਡੀਜ਼ਲ – ₹ 87.01 ਪ੍ਰਤੀ ਲੀਟਰ

ਭੋਪਾਲ: ਪੈਟਰੋਲ – ₹107.23 ਪ੍ਰਤੀ ਲੀਟਰ; ਡੀਜ਼ਲ – ₹90.87 ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ – ₹100.58 ਪ੍ਰਤੀ ਲੀਟਰ; ਡੀਜ਼ਲ – 85.01 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ – 95.28 ਰੁਪਏ ਪ੍ਰਤੀ ਲੀਟਰ, ਡੀਜ਼ਲ – 86.80 ਰੁਪਏ ਪ੍ਰਤੀ ਲੀਟਰ

ਪਟਨਾ: ਪੈਟਰੋਲ – 106.48 ਰੁਪਏ ਪ੍ਰਤੀ ਲੀਟਰ, ਡੀਜ਼ਲ – 91.63 ਰੁਪਏ ਪ੍ਰਤੀ ਲੀਟਰ

ਜੈਪੁਰ: ਪੈਟਰੋਲ – 107.02 ਰੁਪਏ ਪ੍ਰਤੀ ਲੀਟਰ, ਡੀਜ਼ਲ – 90.66 ਰੁਪਏ ਪ੍ਰਤੀ ਲੀਟਰ

Spread the love