02 ਮਾਰਚ 2022

ਯੂਕਰੇਨ ਚ’ ਪੰਜਾਬੀ ਵਿਦਿਆਰਥੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ ਤੋਂ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ ਦੇ ਵਿਨੀਸ਼ੀਆ ਸੂਬੇ ਵਿੱਚ ਗਿਆ ਸੀ। ਜਿੱਥੇ 2 ਫਰਵਰੀ ਨੂੰ ਚੰਦਨ ਜਿੰਦਲ ਗੰਭੀਰ ਰੂਪ ਵਿਚ ਬਿਮਾਰ ਹੋ ਗਿਆ ਸੀ ਅਤੇ ਉਸ ਦੇ ਦਿਮਾਗ ਵਿਚ ਖੂਨ ਜਮ ਗਿਆ ਸੀ ਅਤੇ ਉਸ ਨੂੰ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ.

Spread the love