ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਤਿੱਖੀ ਜੰਗ ਦੇ ਵਿਚਕਾਰ, ਰੂਸੀ ਫ਼ੌਜ ਨੇ ਯੂਕਰੇਨ ਦੇ ਦੱਖਣੀ ਸ਼ਹਿਰ ਖੇਰਸਨ ਵਿਚ ਇਕ ਟੀ.ਵੀ. ਪ੍ਰਸਾਰਨ ਟਾਵਰ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।

ਕੀਵ ਇੰਡੀਪੈਂਡੈਂਟ ਨੇ ਇਕ ਟਵੀਟ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ। ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਵਰਤੋਂ ਸ਼ਹਿਰ ਵਿਚ ਗਲਤ ਜਾਣਕਾਰੀ ਫੈਲਾਉਣ ਲਈ ਕੀਤੀ ਜਾਵੇਗੀ ।

Spread the love