04 ਮਾਰਚ 2022

ਰੂਸੀ ਫੌਜ ਯੂਕਰੇਨ ਵਿੱਚ ਤਬਾਹੀ ਮਚਾ ਰਹੀ ਹੈ। ਹਮਲੇ ਵਿੱਚ ਯੂਕਰੇਨ ਦੇ ਮੁੱਖ ਪ੍ਰਮਾਣੂਪਾਵਰ ਪਲਾਂਟ ਵਿੱਚ ਅੱਗ ਲੱਗ ਗਈ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਪ੍ਰਮਾਣੂ ਪਲਾਂਟ ‘ਤੇ ਹਮਲੇ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਰੂਸ ਨੇ ਖਾਰਕਿਵ ਦੇ ਜ਼ਿਆਦਾਤਰ ਹਿੱਸਿਆਂ ‘ਤੇ ਕੰਟਰੋਲ ਕਰ ਲਿਆ ਹੈ। ਜਾਨ-ਮਾਲ ਦਾ ਕਾਫੀ ਨੁਕਸਾਨ ਹੋਇਆ ਹੈ। ਕਈ ਇਮਾਰਤਾਂ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।

Spread the love