ਯੂਕਰੇਨ ਅਤੇ ਰੂਸ ਵਿਚਾਲੇ ਜੰਗ 10ਵੇਂ ਦਿਨ ਵੀ ਜਾਰੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਰੂਸ ਨੇ ਦੋ ਸ਼ਹਿਰਾਂ ਮਾਰੀਉਪੋਲ ਅਤੇ ਵੋਲਨੋਵਾਖਾ ਵਿੱਚ ਜੰਗਬੰਦੀ ਦਾ ਐਲਾਨ ਕੀਤਾ ਹੈ।

ਯੂਕਰੇਨ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ।

ਯਾਨੀ ਜਦੋਂ ਤੱਕ ਇੱਥੇ ਫਸੇ ਲੋਕਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਹਮਲੇ ਨਹੀਂ ਕੀਤੇ ਜਾਣਗੇ।

ਗੋਲੀਬੰਦੀ ਕੱੁਝ ਸਮਾਂ ਪਹਿਲ਼ਾਂ ਕੀਤੀ ਗਈ।

Spread the love