04 ਮਾਰਚ 2022

ਦੂਜੇ ਦਿਨ ਦੀ ਖੇਡ ਸ਼ੁਰੂ ਹੋ ਚੁੱਕੀ ਹੈ। ਸ਼ਮੀ ਅਤੇ ਜਡੇਜਾ ਕ੍ਰੀਜ਼ ‘ਤੇ ਮੌਜੂਦ ਹਨ। ਇਸ ਦੌਰਾਨ ਜਡੇਜਾ ਨੇ ਆਪਣੇ ਟੈਸਟ ਕਰੀਅਰ ਦਾ 18ਵਾਂ ਅਰਧ ਸੈਂਕੜਾ ਪੂਰਾ ਕਰ ਲਿਆ ਹੈ। ਭਾਰਤ ਦੀਆਂ 570 ਦੌੜਾਂ ਵੀ ਪੂਰੀਆਂ ਹੋ ਗਈਆਂ ਹਨ।

ਇਸ ਸਮੇਂ ਜਡੇਜਾ 175 ਅਤੇ ਸ਼ਮੀ 20 ਦੌੜਾਂ ਬਣਾ ਕੇ ਨਾਬਾਦ ਹਨ. ਭਾਰਤ ਨੇ ਪਹਿਲੇ 6 ਵਿਕਟਾਂ ‘ਤੇ 357 ਦੌੜਾਂ ਬਣਾਈਆਂ ਸਨ। ਭਾਰਤ ਲਈ ਰਿਸ਼ਭ ਪੰਤ ਨੇ 96, ਹਨੁਮਾ ਵਿਹਾਰੀ ਨੇ 58 ਜਦਕਿ ਆਪਣਾ 100ਵਾਂ ਟੈਸਟ ਖੇਡ ਰਹੇ ਵਿਰਾਟ ਕੋਹਲੀ ਨੇ 45 ਦੌੜਾਂ ਬਣਾਈਆਂ.

Spread the love