ਮੋਹਾਲੀ, 08 ਮਾਰਚ 2022

ਡਰੱਗਜ਼ ਦੇ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਿਕਰਮ ਮਜੀਠੀਆ ਨੂੰ 22 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ। ਉਹ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਾਰਾ ਕੰਮ ਕਰ ਰਿਹਾ ਹੈ.

Spread the love