17 ਮਾਰਚ, ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਕੱ ਵੱਡਾ ਐਲਾਨ ਕਰਨਗੇ।

ਇਹ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

ਭਗਵੰਤ ਮਾਨ ਨੇ ਕਿਹਾ ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ…

Spread the love