22 ਮਾਰਚ, ਚੰਡੀਗੜ੍ਹ

ਭਗਵੰਤ ਮਾਨ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ।

ਮਾਨ ਸਰਕਾਰ ਨੇ ਕੱਲ੍ਹ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਛੁੱਟੀ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਹੈ।

ਇਹ ਐਲਾਨ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ

Spread the love