ਅਮਰੀਕਾ ਦੀ ਪਹਿਲੀ ਮਹਿਲਾ ਵਿਦੇਸ਼ ਮੰਤਰੀ ਮੈਡਲਿਨ ਅਲਬ੍ਰਾਈਟ ਦੇ ਦੇਹਾਂਤ ਹੋ ਗਿਆ।

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨੇ ਅਮਰੀਕਾ ਦੀ ਪਹਿਲੀ ਮਹਿਲਾ ਵਿਦੇਸ਼ ਮੰਤਰੀ ਮੈਡਲਿਨ ਅਲਬ੍ਰਾਈਟ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।

ਦੱਸ ਦੇਈਏ ਕਿ ਅਲਬ੍ਰਾਈਟ ਜੋ ਕਿ 84 ਦੇ ਸਨ,ਕੈਂਸਰ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।

Spread the love