ਜਿੱਥੇ ਕੋਰੋਨਾ ਮਹਾਂਮਾਰੀ ਨਾਲ ਪੂਰਾ ਦੇਸ਼ ਲੜ ਰਿਹਾ ਹੈ ਉੱਥੇ ਇਹ ਮਹਾਂਮਾਰੀ ਰੁੱਕਣ ਦਾ ਨਾਮ ਹੀ ਨਹੀਂ ਲੈ ਰਹੀ।ਦਿਨ ਪ੍ਰਤੀ ਦਿਨ ਕੋਵਿਡ 19 ਦੇ ਨਵੇਂ ਮਾਮਲੇ ਸਾਮਣੇ ਆ ਰਹੇ ਹਨ , ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1086 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕਰੋਨਾ ਮਰੀਜ਼ਾਂ ਦੀ ਗਿਣਤੀ 4,30,30,925 ਹੋ ਗਈ ਹੈ। ਇਸ ਦੇ ਨਾਲ ਹੀ ਵਾਇਰਸ ਕਾਰਨ 71 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 5,21,487 ਹੋ ਗਈ ਹੈ।

Spread the love