ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਬੁੱਧਵਾਰ ਸਵੇਰੇ ਧਾਰਮਿਕ ਸਥਾਨ ਚਿੰਤਪੁਰਨੀ ਵਿਖੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਸਥਾਨ ਦੇ ਦਰਸ਼ਨ ਕੀਤੇ।

ਅਸਲ ‘ਚ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਦੀ ਮਾਤਾ ਨੇ ਚਿੰਤਪੁਰਨੀ ਦਰਬਾਰ ਵਿੱਚ ਹਾਜ਼ਰੀ ਭਰੀ ਸੀ ਅਤੇ ਉਹਨਾਂ ਨੇ ਆਪਣੇ ਪੁੱਤਰ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਅਰਦਾਸ ਕੀਤੀ ਸੀ। ਹੁਣ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ ਤਾਂ ਉਨ੍ਹਾਂ ਦੀ ਮਾਤਾ ਜੀ ਬੀਬੀ ਹਰਪਾਲ ਕੌਰ ਸੁੱਖਣਾ ਦੀ ਪੂਰਤੀ ਲਈ ਮਾਤਾ ਦੇ ਦਰਬਾਰ ‘ਚ ਮੱਥਾ ਟੇਕਣ ਪਹੁੰਚੇ ਸਨ। New Humanity Movement ਨੇ ਮੰਦਰ ਜਾਣ ਬਾਰੇ ਲਿਖਿਆ।

Spread the love