ਸਾਲ 2021 ‘ਚ ਅਮਰੀਕਾ ਜਾਕੇ ਪੜ੍ਹਨ ਵਾਲੇ ਭਾਰਤੀ ਸਟੂਡੈਂਟਾਂ ਦੀ ਗਿਣਤੀ ਵਿੱਚ 12 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ, ਦੂਜੇ ਪਾਸੇ ਚੀਨੀ ਵਿਦਿਆਰਥੀਆਂ ਦੀ ਗਿਣਤੀ ਵਿੱਚ 8 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਰਿਪੋਰਟ ‘ਚੋਂ ਇਹ ਜਾਣਕਾਰੀ ਮਿਲੀ ਹੈ।ਦਸ ਦਈਏ ਕਿ ਸਭ ਤੋਂ ਵੱਧ ਚੀਨੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਂਦੇ ਹਨ।

Spread the love