ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਵਿਸ਼ਵ ਸਿਹਤ ਦਿਵਸ’ ਦੇ ਮੌਕੇ ਤੇ ਕਿਹਾ ਕਿ ਸਰਕਾਰ ਨਾਗਰਿਕਾਂ ਨੂੰ ਚੰਗੀਆਂ ਗੁਣ ਵਾਲੀਆਂ ਅਤੇ ਸਸਤੀਆਂ ਸਿਹਤ ਸੇਵਾਵਾਂ ਦੇਣ ’ਤੇ ਧਿਆਨ ਦੇ ਰਹੀ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਿਹਤ ਢਾਂਚੇ ਦੇ ਵਿਸਤਾਰ ਲਈ ਲਗਾਤਾਰ ਮਿਹਨਤ ਕਰ ਰਹੀ ਹੈ। ਦਸ ਦਈਏ ਕਿ ਹਰ ਸਾਲ 7 ਅਪਰੈਲ ਨੂੰ ਵਿਸ਼ਵ ਸਿਹਤ ਸੰਗਠਨ ਵਲੋਂ ਵਿਸ਼ਵ ਸਿਹਤ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

Spread the love