ਇਸ ਸ਼ਹਿਰ ਦੇ ਪੁਲੀਸ ਕਮਿਸ਼ਨਰ ਕਮਲ ਪੰਤ ਨੇ ਅੱਜ ਕਿਹਾ ਕਿ ਸ਼ਹਿਰ ਦੇ 4 ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ ਹੈ ਅਤੇ ਪੁਲੀਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਪੂਰੀ ਨਿਗਰਾਨੀ ਰੱਖ ਰਹੀਆਂ ਹਨ ।

Spread the love