ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ 10 ਅਪਰੈਲ ਤੋਂ ਪ੍ਰਾਈਵੇਟ ਟੀਕਾਕਰਨ ਕੇਂਦਰਾਂ ‘ਤੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ Covid-19 ਵੈਕਸੀਨ ਦੀ ਅਹਿਤਿਆਤੀ ਖੁਰਾਕ ਉਪਲਬਧ ਹੋਵੇਗੀ। 18 ਸਾਲ ਤੋਂ ਵੱਧ ਉਮਰ ਦੇ ਉਹ ਸਾਰੇ ਲੋਕ, ਜਿਨ੍ਹਾਂ ਨੇ ਦੂਜੀ ਖੁਰਾਕ ਲੈਣ ਤੋਂ ਬਾਅਦ 9 ਮਹੀਨੇ ਪੂਰੇ ਕਰ ਲਏ ਹਨ, ਤੀਜੀ ਖੁਰਾਕ ਲਈ ਯੋਗ ਹੋਣਗੇ।

Spread the love