ਰਿਜ਼ਰਵ ਬੈਂਕ ਆਫ ਇੰਡੀਆ (ਆਰ. ਬੀ. ਆਈ.) ਨੇ ਵਿੱਤੀ ਸਾਲ 2022-23 ਲਈ ਪ੍ਰਚੂਨ ਮਹਿੰਗਾਈ ਦਰ ਦਾ ਅਨੁਮਾਨ ਵਧਾ ਕੇ 5.7 ਫੀਸਦੀ ਕਰ ਦਿੱਤਾ ਹੈ। ਸੈਂਟਰਲ ਬੈਂਕ ਨੇ ਇਹ ਕਦਮ ਕੌਮਾਂਤਰੀ ਤਣਾਅ ਕਾਰਨ ਕੀਮਤਾਂ ਵਿੱਚ ਵਾਧੇ ਕਾਰਨ ਚੁੱਕਿਆ ਹੈ। ਹਾਲਾਂਕਿ ਰਿਜ਼ਰਵ ਬੈਂਕ ਆਫ ਇੰਡੀਆ ਨੂੰ ਉਮੀਦ ਹੈ ਕਿ ਹਾੜ੍ਹੀ ਦੀਆਂ ਚੰਗੀਆਂ ਫਸਲਾਂ ਕਾਰਨ ਅਨਾਜ ਅਤੇ ਦਾਲਾਂ ਦੀਆਂ ਕੀਮਤਾਂ ਹੇਠਾਂ ਆਉਣਗੀਆਂ।

Spread the love