ਭਾਰਤ ਦੇ ਕਈ ਹਿਸਿਆਂ ਵਿਚ ਕਰੋਨਾ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਥੇ ਕਰੋਨਾ ਦੇ ਨਵੇਂ 3,207 ਕੇਸ ਸਾਹਮਣੇ ਆਏ ਹਨ ਅਤੇ ਪਿਛਲੇ 24 ਘੰਟਿਆਂ ਵਿਚ 29 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਇਸ ਵੇਲੇ ਐਕਟਿਵ ਮਰੀਜ਼ਾਂ ਦੀ ਗਿਣਤੀ 20,403 ਹੋ ਗਈ ਹੈ।

Spread the love