ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2827 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,31,13,413 ਹੋ ਗਈ ਹੈ।

ਕਰੋਨਾ ਵਾਇਰਸ ਕਾਰਨ ਬੀਤੇ ਚੌਵੀ ਘੰਟਿਆਂ ਦੌਰਾਨ 24 ਮੌਤਾਂ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,181 ਹੋ ਗਈ ਹੈ।

Spread the love