ਭਾਰਤ ਵਿੱਚ ਇੱਕ ਦਿਨ ਵਿਚ ਕੋਵਿਡ-19 ਦੇ 2,841 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਦੇਸ਼ ਵਿਚ ਹੁਣ ਤੱਕ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,31,16,254 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਕਾਰਨ 9 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 5,24,190 ਹੋ ਗਈ ਹੈ।

Spread the love