ਦੇਸ਼ ਦੇ ਕਈ ਖੇਤਰਾਂ ਵਿਚ ਕਰੋਨਾ ਮਾਮਲੇ ਹਾਲੇ ਵੀ ਸਾਹਮਣੇ ਆ ਰਹੇ ਹਨ। ਇਥੇ ਕਰੋਨਾ ਦੇ ਨਵੇਂ 2,202 ਕੇਸ ਸਾਹਮਣੇ ਆਏ ਹਨ। ਇਥੇ ਪਿਛਲੇ 24 ਘੰਟਿਆਂ ਵਿਚ 27 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਕਰੋਨਾ ਸਾਵਧਾਨੀਆਂ ਦਾ ਪਾਲਣ ਕਰਨ ਦੀ ਸਲਾਹ ਦਿੱਤੀ ਗਈ ਹੈ।

Spread the love