ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸਬੰਧ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਏਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

Spread the love