ਦਿੱਲੀ ਦੀ ਅਦਾਲਤ ਨੇ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇ ਮਾਮਲੇ ਵਿਚ ਦੋਸ਼ ਸਵੀਕਾਰ ਕਰਨ ਤੋਂ ਬਾਅਦ ਦੋਸ਼ੀ ਕਰਾਰ ਦਿੱਤਾ ਹੈ।ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਐੱਨਆਈਏ ਅਧਿਕਾਰੀਆਂ ਨੂੰ ਜੁਰਮਾਨਾ ਲਗਾਉਣ ਲਈ ਮਲਿਕ ਦੀ ਵਿੱਤੀ ਸਥਿਤੀ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਜ਼ਾ ‘ਤੇ ਬਹਿਸ ਲਈ ਕੇਸ ਦੀ ਸੁਣਵਾਈ ਲਈ 25 ਮਈ ਦਾ ਦਿਨ ਤੈਅ ਕੀਤਾ।

Spread the love