ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਕੈਦ, ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਾਲ 1988 ਵਾਲੇ ਕੇਸ ਵਿੱਚ ਸੁਪਰੀਮ ਕੋਰਟ ਨੇ ਸੁਣਾਈ ਇੱਕ ਸਾਲ ਦੀ ਸੁਣਾਈ ਸਜ਼ਾ। ਆਤਮ ਸਮਰਪਣ ਕਰਨਾ ਪਵੇਗਾ ਜਾਂ ਪੰਜਾਬ ਪੁਲਿਸ ਨੂੰ ਗ੍ਰਿਫਤਾਰ ਕਰਨਾ ਪਵੇਗਾ । ਅੱਜ ਹੀ ਹੋ ਸਕਦੀ ਹੈ ਕਾਨੂੰਨੀ ਕਾਰਵਾਈ।

Spread the love