ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮੁਹੱਲਾ ਕਲੀਨਿਕ ਬਾਰੇ ਵੱਡੀ ਖਬਰ

ਮੁੱਖ ਮੰਤਰੀ 15 ਅਗਸਤ ਨੂੰ ਲਾਂਚ ਕਰਨਗੇ

75ਵੇਂ ਸੁਤੰਤਰਤਾ ਦਿਵਸ ‘ਤੇ ਸ਼ੁਰੂ ਹੋਵੇਗਾ

ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ

ਇਹ ਫੈਸਲਾ ਅੱਜ ਮੁੱਖ ਮੰਤਰੀ ਨੇ ਸਿਹਤ ਮੰਤਰੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।

Spread the love