ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਇਹ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਪੱਤਰ ਹੈ। ਇਸ ਵਿੱਚ ‘ਫਰੀਦਕੋਟ ਸੈਸ਼ਨ ਕੋਰਟ ‘ਚ ਚੱਲ ਰਹੇ ਮੁਕੱਦਮੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਬੇਅਦਬੀ ਦੇ ਮੁਲਜ਼ਮ ਕੇਸ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ।’

Spread the love