ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਮਾਮਲੇ ਵਿਚ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੋਈ ਪਰ ਅਦਾਲਤ ਨੇ ਅਕਾਲੀ ਆਗੂ ਨੂੰ ਹਾਲ ਦੀ ਘੜੀ ਰਾਹਤ ਨਹੀਂ ਦਿੱਤੀ।

ਅਦਾਲਤ ਨੇ ਮਾਮਲੇ ਦੀ ਸੁਣਵਾਈ 30 ਮਈ ’ਤੇ ਪਾ ਦਿੱਤੀ ਹੈ।

Spread the love