ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ‘ਚ ਚੋਣ ਹੋਣ ਉਤੇ ਵਧਾਈ ਦਿੱਤੀ ਹੈ ਅਤੇ ਇੱਕ ਟਵੀਟ ‘ਚ ਲਿਖਿਆ ਹੈ-”ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ! ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ…ਖ਼ੂਬ ਤਰੱਕੀਆਂ ਕਰੋ…ਬਹੁਤ ਸਾਰੀਆਂ ਸ਼ੁੱਭਕਾਮਨਾਵਾਂ..”

Spread the love