ਸਵੇਰ ਤੋਂ ਭਾਰੀ ਮੀਂਹ ਪੈਣ ਕਾਰਨ ਦਿੱਲੀ ਵਿਚ ਘੱਟੋ ਘੱਟ ਤਾਪਮਾਨ 17.2 ਡਿਗਰੀ ਦਰਜ ਕੀਤਾ ਗਿਆ।

ਇਸ ਮੀਂਹ ਕਾਰਨ ਇਥੇ ਮਈ ਵਿਚ ਤਾਪਮਾਨ ਇੰਨਾ ਹੇਠਾਂ ਆਉਣ ਦਾ ਦਹਾਕਿਆਂ ਦਾ ਰਿਕਾਰਡ ਟੁੱਟ ਗਿਆ ਹੈ।

ਇਸ ਤੋਂ ਪਹਿਲਾਂ 2 ਮਈ 1982 ਨੂੰ 15.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ।

Spread the love