ਭਾਰਤ ਵਿੱਚ ਬੀਤੇ 24 ਘੰਟਿਆਂ ਵਿੱਚ ਕਰੋਨਾ ਦੇ 1,675 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਕੁੱਲ ਮਾਮਲੇ 4,31,40,068 ਤੱਕ ਪੁੱਜ ਗਏ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਵਿਡ-19 ਕਾਰਨ 31 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 5,24,490 ਹੋ ਗਈ ਹੈ।

Spread the love