ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜ਼ਨ ਬੈਂਚ ਨੇ ਡਾ: ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਕੇਂਦਰ ਨੂੰ ਇਹ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ, ਘੱਟੋ-ਘੱਟ ਸਿਧਾਂਤਕ ਤੌਰ ‘ਤੇ ਇਹ ਸਹੀ ਹੈ।

ਕੇਂਦਰ ਸਰਕਾਰ ਜੋ ਵੀ ਫੈਸਲਾ ਲਵੇ, ਉਸ ਨੂੰ ਅਗਲੀ ਸੁਣਵਾਈ ਦੀ ਤਰੀਕ 30 ਅਗਸਤ ਤੋਂ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

Spread the love