ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ

ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫੰਡ ਜਾਰੀ ਕੀਤਾ ਗਿਆ ਹੈ

425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ

ਫੰਡਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ

ਸਰਕਾਰ ਦੇ ਇਸ ਫੈਸਲੇ ਨਾਲ ਸਹਿਕਾਰੀ ਬੈਂਕਾਂ ਅਤੇ ਕਿਸਾਨਾਂ ਨੂੰ ਫਾਇਦਾ ਹੋਵੇਗਾ

Spread the love