ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਜਾਰੀ ਕੀਤਾ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਰਜਿਸਟ੍ਰੇਸ਼ਨ ਕਰ ਸਕਣਗੇ

ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ

ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਦਾ ਐਲਾਨ ਕੀਤਾ ਹੈ

Spread the love