ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਆਇਆ ਸਾਮਣੇ ਜਿਸ ਵਿੱਚ ਉਹਨਾਂ ਨੇ ਪੰਜਾਬੀਆਂ ਨੂੰ ਇੱਕ ਖੁਸ਼ਖਬਰੀ ਦਿੱਤੀ ਹੈ।

ਮੁੱਖ ਮੰਤਰੀ ਨੇ ਟਵੀਟ ਵਿੱਚ ਲਿਖਿਆ ਕਿ “ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ.., ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ( paper less) ਹੋਵੇਗਾ..ਜਿਸ ਨਾਲ ਖ਼ਜ਼ਾਨੇ ਦੇ ਲੱਗਭੱਗ 21 ਲੱਖ ਰੁਪਏ ਬਚਣਗੇ …34 ਟਨ ਕਾਗਜ਼ ਬਚੇਗਾ .. ਮਤਲਬ 814 – 834 ਦੇ ਕਰੀਬ ਦਰੱਖਤ ਬਚਣਗੇ…another step towards E-Governance …”

Spread the love